Home » Rana Virendra Singh Ne Punjab State Cooperative Bank Ke Adhyaksh Ka Padbhaar Sambhaala

Rana Virendra Singh Ne Punjab State Cooperative Bank Ke Adhyaksh Ka Padbhaar Sambhaala

राणा वीरेंद्र सिंह ने पंजाब स्टेट कोऑपरेटिव बैंक के अध्यक्ष का पदभार संभाला

ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਰਾਣਾ ਵਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ …ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ , ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੌਜੂਦ ਸਨ

ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਣਾ ਪਰਿਵਾਰ ਕਾਂਗਰਸ ਪ੍ਰਤੀ ਬਹੁਤ ਗੰਭੀਰ ਹੈ ਅਤੇ ਇਨ੍ਹਾਂ ਦਾ ਸਿਆਸਤ ਵਿੱਚ ਵੱਡਾ ਤਜਰਬਾ ਹੈ ਇਸ ਤਜਰਬੇ ਦਾ ਫਾਇਦਾ ਪੰਜਾਬ ਰਾਜ ਕੋਪਰੇਟ ਬੈਂਕ ਨੂੰ ਵੀ ਮਿਲੇਗਾ

ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਮੰਤਰੀ ਪੰਜਾਬ ਅਤੇ ਰਾਣਾ ਵਰਿੰਦਰ ਸਿੰਘ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਚੰਡੀਗੜ੍ਹ ਪੰਜਾਬ

 

Leave a Reply

Your email address will not be published.