Home » ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਕੀਰਤਨ ਅਤੇ ਅਰਦਾਸ |

ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਕੀਰਤਨ ਅਤੇ ਅਰਦਾਸ |

ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਕੀਰਤਨ ਅਤੇ ਅਰਦਾਸ |

ਅਮ੍ਰਿਤਸਰ:- (ਬਬਲੂ ਮਹਾਜਨ) ਅਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਜਥੇਦਾਰ ਸੰਤ ਬਾਬਾ ਲੱਖਾ ਸਿੰਘ ਜੀ ਅਤੇ ਮਹਾਨ ਸੰਗੀਤਕਾਰ ਸ੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਦੀਆ ਸਿਖ ਪੰਥ ਪ੍ਰਤੀ ਸੇਵਾ ਭਾਵਨਾਵਾਂ ਦੇਖਦਿਆ ਉਹਨਾ ਦੀਆ ਤਸਵੀਰਾਂ ਸੁਸ਼ੋਭਿਤ ਕੀਤੀਆ ਗਈਆਂ । ਇਸ ਮੌਕੇ ਕੀਰਤਨ ਅਤੇ ਅਰਦਾਸ ਉਪਰੰਤ ਇਹਨਾਂ ਤਸਵੀਰਾਂ ਤੌ ਪਰਦਾ ਹਟਾ ਕੇ ਇਹਨਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਕੀਰਤਨ ਅਤੇ ਅਰਦਾਸ ।

ਇਸ ਮੌਕੇ ਉਹਨਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਜੀ ਸਹਾਇਕ ਮਹਿੰਦਰ ਸਿੰਘ ਆਲੀ ਅਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਪੰਥ ਦੀਆ ਹੋਰ ਵੀ ਆਇਆ ਸਖਸ਼ੀਅਤਾਂ ਵਲੌ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ ।

Leave a Reply

Your email address will not be published.