26-3-2020
ਐਕਰਂ: ਪੰਜਾਬ ਦੇ ਵਿੱਚ ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂਪੰਜਾਬ ਦੇ ਵਿੱਚ ਲਗਾਇਆ ਗਿਆ ਕਰਫਿਊ, ਇਸ ਬਿਮਾਰੀ ਤੋਂ ਬਚਣ ਲਈ ਨਾਭਾ ਬਲਾਕ ਦੇ ਪਿੰਡ ਅਗੇਤਾ ਨੂੰ ਪਿੰਡ ਦੇ ਲੋਕਾਂ ਵੱਲੋਂ ਹੀ ਕੀਤਾ ਗਿਆ ਸੀਲ, ਪਿੰਡ ਵਿੱਚ ਬਾਹਰਲੇ ਬੰਦੇ ਨੂੰ ਨਹੀਂ ਆਉਣ ਦਿੱਤਾ ਜਾ ਰਿਹਾ ਅਤੇ ਆਪਣੇ ਪਿੰਡ ਦੇ ਬੰਦੇ ਨੂੰ ਵੀ ਬਾਹਰ ਨਹੀਂ ਜਾਣ ਦਿੰਦੇ ਪਿੰਡ ਦੇ ਲੋਕਾਂ ਨੇ ਕਿਹਾ ਕਿ ਦੋ ਦਿਨ ਤੋਂ ਲਗਾਤਾਰ ਪਿੰਡ ਦੇ ਵਿੱਚ ਕੀਤੀ ਜਾ ਰਹੀ ਹੈ ਪਰ ਇਸ ਬਿਮਾਰੀ ਦੇ ਨਾਲ ਨਜਿੱਠਣ ਲਈ ਸਾਰਾ ਪਿੰਡ ਹੋਇਆ ਇੱਕ ਜੁੱਟ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਕਰਫਿਊ ਅਤੇ ਅਸੀਂ ਪਿੰਡ ਦੇ ਲੋਕਾਂ ਨੇ ਇਕਜੁੱਟਤਾ ਦਿਖਾ ਕੇ ਪਿੰਡ ਵਿੱਚ ਹੀ ਲਗਾਇਆ ਕਰਫ਼ਿਊ, ਕਿਹਾ ਕਿ ਲੰਮੇ ਸਮੇਂ ਤੱਕ ਪਿੰਡ ਵਿੱਚ ਕਰਫ਼ਿਊ ਜਾਰੀ ਰਹੇਗਾ

Leave a Reply