Police have withdrawn security of Lok Insaaf Party Chief and MLA Simarjit Singh Bains
The police have withdrawn the security of Lokayana Justice Party chief and MLA Simarjit Singh Bains from Halka Atma Nagar. The four bodyguards assigned to them by the police have been recalled and the police officers have been asked to give their attendants in the police line. MLA Bains made some objectionable comments on the attack on a policeman in Patiala yesterday. After which he was opposed by some Congress ministers.
ਪੁਲਿਸ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ. ਪੁਲਿਸ ਵੱਲੋਂ ਉਨ੍ਹਾਂ ਨੂੰ ਦਿੱਤੇ ਚਾਰ ਅੰਗ ਰੱਖਿਅਕ ਵਾਪਸ ਬੁਲਾ ਲਏ ਗਏ ਹਨ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਅੰਗ ਰੱਖਿਆਂ ਨੂੰ ਆਪਣੀ ਹਾਜ਼ਰੀ ਪੁਲਿਸ ਲਾਈਨ ਵਿਚ ਦੇਣ ਲਈ ਕਿਹਾ ਗਿਆ ਹੈ. ਵਿਧਾਇਕ ਬੈਂਸ ਵੱਲੋਂ ਬੀਤੇ ਦਿਨ ਪਟਿਆਲਾ ਵਿਚ ਪੁਲਿਸ ਮੁਲਾਜ਼ਮ ‘ਤੇ ਹੋਏ ਹਮਲੇ ਸਬੰਧੀ ਕੁੱਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ. ਜਿਸ ਤੋਂ ਬਾਅਦ ਉਨ੍ਹਾਂ ਦਾ ਕੁੱਝ ਕਾਂਗਰਸੀ ਮੰਤਰੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ.
Also See:
- Tript Bajwa decides to give 30% of his salary to Pb. CM’s Relief Fund for next six months
- Mandi Board establishes control room for all Districts to resolve procurement issues-Lal Singh