भारतीय जनता पार्टी ने पटियाला मे पुशुराम चौक पर पंजाब सरकार के खिलाफ नारेबाज़ी की और बढ़ती बिजली दरों के खिलाफ प्रदर्शन किया।
ਭਾਰਤੀ ਜਨਤਾ ਪਾਰਟੀ ਨੇ ਪਟਿਆਲਾ ਮੈਂ ਪੁਸ਼ੂਰਾਮ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵੱਧ ਰਹੇ ਬਿਜਲੀ ਰੇਟਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਭਾਰਤੀ ਜਨਤਾ ਪਾਰਟੀ ਪਟਿਆਲਾ ਸ਼ਹਿਰੀ ਵੱਲੋਂ ਪਟਿਆਲਾ ਦੇ ਸਰਹੰਦੀ ਗੇਟ ਨਜ਼ਦੀਕ ਪਸ਼ੂਰਾਮ ਚੌਕ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਵਾਧੇ ਬਿਜਲੀ ਦਰਾਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਇਹ ਸਾਰਾ ਰੋਸ ਪ੍ਰਦਰਸ਼ਨ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹਿਰੀ ਅਧਿਅਕਸ਼ ਹਰਿੰਦਰ ਕੋਹਲੀ ਦੀ ਰਹਿਨੁਮਾਈ ਹੇਠ ਕੀਤਾ ਗਿਆ ਇਸ ਮੌਕੇ ਬੀਜੇਪੀ ਪ੍ਰਧਾਨ ਟਰੇਡ ਸੈੱਲ ਭੁਪੇਸ਼ ਅਗਰਵਾਲ ਵੀ ਪੁੱਜੇ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਖੁੱਲ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਸਭ ਤੋਂ ਵੱਧ ਪੰਜਾਬ ਵਿੱਚ ਬਿਜਲੀ ਦਰਾਂ ਦੇ ਹੋਣ ਤੇ ਇਤਰਾਜ਼ ਜਤਾਇਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਇਸ ਮੌਕੇ ਜਿੱਥੇ ਹਰਿੰਦਰ ਕੋਹਲੀ ਭੁਪੇਸ਼ ਅਗਰਵਾਲ ਸੀਮਾ ਸ਼ਰਮਾ ਦੇ ਨਾਲ ਨਾਲ ਬੀਜੇਪੀ ਦੀ ਵੱਡੀ ਤਦਾਦ ਵਿੱਚ ਵਰਕਰ ਮੌਜੂਦ ਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ

Leave a Reply