Home » ਪੰਜਾਬ ਦੇ ਸੇਵਾਮੁਕਤ ਪੈਨਸ਼ਨਰਾਂ ਨੇ ਚੰਡੀਗੜ੍ਹ ਵਿੱਚ ਭੁੱਖ ਹੜਤਾਲ ਜਾਰੀ ਰੱਖੀ

ਪੰਜਾਬ ਦੇ ਸੇਵਾਮੁਕਤ ਪੈਨਸ਼ਨਰਾਂ ਨੇ ਚੰਡੀਗੜ੍ਹ ਵਿੱਚ ਭੁੱਖ ਹੜਤਾਲ ਜਾਰੀ ਰੱਖੀ

ਪੰਜਾਬ ਦੇ ਸੇਵਾਮੁਕਤ ਪੈਨਸ਼ਨਰਾਂ ਨੇ ਚੰਡੀਗੜ੍ਹ ਵਿੱਚ ਭੁੱਖ ਹੜਤਾਲ ਜਾਰੀ ਰੱਖੀ

ਸੇਵਾ ਮੁਕਤ ਪੈਨਸ਼ਨਰਜ਼ ਵਰਕਰ ਦਿਲ ਫੇਰ ਪੰਜਾਬ ਦੇ ਆਗੂਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਚੰਡੀਗੜ੍ਹ ਦੇ ਸਤਾਰਾਂ ਸੈਕਟਰ ਵਿੱਚ ਲਗਾਤਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ..

ਪਹਿਲੇ ਦਿਨ ਭੁੱਖ ਹੜਤਾਲ ‘ਤੇ ਸੇਵਾ ਮੁਕਤ ਕਰਮਚਾਰੀ ਆਗੂ ਕਰਨੈਲ ਸਿੰਘ ਲਖਮੀਪੁਰ, ਗੁਰਦੇਵ ਸਿੰਘ, ਤਰਲੋਚਨ ਸਿੰਘ, ਸ਼ਾਮ ਲਾਲ ਸ਼ਰਮਾ ਅਤੇ ਹਰਜਿੰਦਰ ਸਿੰਘ ਬੈਠੇ …

ਕਰਨੈਲ ਸਿੰਘ ਲੱਖਮੀਪੁਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੇਵਾ ਮੁਕਤ ਕਰਮਚਾਰੀਆਂ ਨੂੰ ਪੂਰੀ ਪੈਨਸ਼ਨ ਨਹੀਂ ਦਿੱਤੀ ਜਾਂਦੀ ਅਤੇ ਸੇਵਾਮੁਕਤ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਵੀ ਕੱਟ ਲਗਾ ਕੇ ਪੈਨਸ਼ਨ ਦਿੱਤੀ ਜਾਂਦੀ ਹੈ ..ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਭੁੱਖ ਹੜਤਾਲ ਲਗਾਤਾਰ ਜਾਰੀ ਰਹੇਗੀ

Leave a Reply

Your email address will not be published.