ਬਿਜਲੀ ਬਿੱਲ ਵਿੱਚ ਵਾਧੇ ਖਿਲਾਫ ਮੀਟਿੰਗ ਕੀਤੀ
ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਵਿੱਚ ਬਿਜਲੀ ਬਿਲਾਂ ਦੇ ਵਾਧੇ ਖਿਲਾਫ਼ ਪ੍ਰਾਈਵੇਟ ਬਿੱਲ ਲੈ ਕੇ ਆਵੇਗੀ ..ਇਸ ਮਸਲੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨਾਲ ਮੁਲਾਕਾਤ ਕੀਤੀ ..
ਮੁਲਾਕਾਤ ਤੋਂ ਬਾਅਦ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਤਿੰਨ ਥਰਮਲ ਪਲਾਂਟਾਂ ਨਾਲ ਪੰਜਾਬ ਸਰਕਾਰ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ ਗਲਤ ਸਮਝੌਤੇ ਕੀਤੇ ਸਨ ..ਇਸ ਮਜ਼ਾਰ ਉੱਤੇ ਰੱਦ ਕਰਨ ਲਈ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਭਾਰਤ ਸਮਝੌਤੇ ਰੱਦ ਨਹੀਂ ਕੀਤੇ ਜਾ ਰਹੇ ..ਇਸ ਕਾਰਨ ਹੁਣ ਇਸ ਮਸਲੇ ਨੂੰ ਉਹ ਵਿਧਾਨ ਸਭਾ ਵਿੱਚ ਉਠਾਉਣਗੇ ..