शिरोमणि अकाली दल ने सुखदेव ढींडसा और परमिंदर ढींडसा को पार्टी में निलंबित कर दिया |
शिरोमणि अकाली दल ने सुखदेव ढींडसा और परमिंदर ढींडसा को पार्टी में निलंबित कर दिया |
ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਨੂੰ ਪਾਰਟੀ ਵਿਚਹੁ ਕੀਤਾ ਸਸਪੈਂਡ
ਅਕਾਲੀ ਦਲ ਦੀ ਚੰਡੀਗੜ੍ਹ ਵਿੱਚ ਲੰਮਾ ਸਮਾਂ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਦੇਵ ਸਿੰਘ ਢੀਂਡਸਾ ਪਾਰਟੀ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ 2 ਹਫ਼ਤੇ ਦੇ ਅੰਦਰ ਅੰਦਰ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਸਪੱਸ਼ਟੀਕਰਨ ਦੇਣਾ ਪਵੇਗਾ …
ਬਿਜਲੀ ਬਿਲਾਂ ਦੇ ਵਾਧੇ ਬਾਰੇ 15 ਜਨਵਰੀ ਨੂੰ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ ਜਾਵੇਗਾ …
ਇਹ ਫ਼ੈਸਲਾ ਵੀ ਕੀਤਾ ਗਿਆ ਕਿ ਭਲਕੇ ਕਈ ਅਹਿਮ ਮੁੱਦਿਆਂ ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਜਾਵੇਗੀ । ਨਨਕਾਣਾ ਸਾਹਿਬ ਅਟੈਕ ਅਤੇ ਘੱਟ ਗਿਣਤੀ ਤੇ ਹੋ ਰਹੇ ਹਮਲੇ,ਭਾਈ ਬਲਵੰਤ ਰਾਜੋਆਣਾ ਫਾਂਸੀ ਮਾਮਲੇ ਅਤੇ ਗੁਰੂ ਤੇਗ ਬਹਾਦੁਰ ਜੀ ਦਾ 400 ਸ਼ਤਾਬਦੀ ਦਿਵਸ ਵੱਡੇ ਲੈਵਲ ਤੇ ਮਨਾਉਣ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ ।
ਪੰਜਾਬ ਦੇ ਪਖਦੇ ਮੁੱਦਿਆਂ ਤੇ 28 ਜਨਵਰੀ ਫਰੀਦਕੋਟ ,2 ਫਰਵਰੀ ਸੰਗਰੁਰੁ ,16 ਫਰਵਰੀ ਨੂੰ ਬਠਿੰਡਾ ਵਿਖੇ ਧਰਨਾ ।
ਪੰਜਾਬ ਦੇ ਲੋਕਾਂ ਦੀਆਂ ਸਮੱਸਿਆ ਵਾਸਤੇ ਅਲੱਗ ਅਲੱਗ ਕਮੇਟੀਆਂ ਬਣਾਈਆਂ ਗਈਆਂ ਹਨ । ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ ।