NABARD Special Seminar Archives - newsonline.media
Home » NABARD Special Seminar

Tag: NABARD Special Seminar

Post

ਨਬਾਰਡ ਵੱਲੋਂ ਅੱਜ ਚੰਡੀਗੜ੍ਹ ਦੇ ਇੱਕ ਨਿੱਜੀ ਹੋਟਲ ‘ਚ ਵਿਸ਼ੇਸ਼ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ।

ਚੰਡੀਗੜ੍ਹ : ਨਬਾਰਡ ਵੱਲੋਂ ਅੱਜ ਚੰਡੀਗੜ੍ਹ ਦੇ ਇੱਕ ਨਿੱਜੀ ਹੋਟਲ ‘ਚ ਵਿਸ਼ੇਸ਼ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਉਚੇਚੇ ਤੌਰ ‘ਤੇ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ  ਦੌਰਾਨ ਉਹਨਾਂ ਕਿਹਾ ਕਿ ਨਬਾਰਡ ਪੰਜਾਬ ਦੇ ਕਿਸਾਨਾਂ ਲਈ ਅਹਿਮ ਭੂਮਿਕਾ ਨਿਭਾ ਰਿਹਾ। ਇਸ ਦੌਰਾਨ ਉਹਨਾਂ ਕੇਂਦਰੀ ਬਜਟ ‘ਚ ਖੇਤੀਬਾੜੀ ਦੇ...